ਮੁੱਖ ਮੰਤਰੀ ਅੱਜ 457 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ

ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰਅੱਜ 457 ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀਵੱਖ ਵੱਖ ਵਿਭਾਗਾਂ ਦੇ 457 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ ਮੁੱਖ ਮੰਤਰੀਸਵੇਰੇ 11:30 ਵਜੇ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਸਮਾਗਮ