ਭਾਈ ਰਾਜੋਆਣਾ ਤੇ ਭਾਈ ਹਵਾਰਾ ਦੇ ਮੁੱਦੇ 'ਤੇ ਐਸਜੀਪੀਸੀ ਪ੍ਰਧਾਨ ਦੀ ਪ੍ਰੈਸ ਕਾਨਫਰੰਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਚਲੀ ਇਸ ਇਕੱਤਰਤਾ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰਸ...