30 Aug 2025 7:45 PM IST
ਰਿਆਸਤੀ ਸ਼ਹਿਰ ਨਾਭਾ ਵਿਖੇ ਪੰਜਾਬ ਦੇ ਪ੍ਰਸਿੱਧ ਵਿਦਵਾਨ ਅਤੇ ਮਹਾਨ ਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਦਾ 164ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦੇਵ ਮਾਨ ਅਤੇ ਭਾਈ ਕਾਨ੍ਹ ਸਿੰਘ ਨਾਭਾ ਦੇ...