ਅਕਾਲ ਤਖ਼ਤ ’ਤੇ ਭਾਈ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਕੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ...