ਭਾਈ ਰਾਜੋਆਣਾ ਨੇ 5 ਦਸੰਬਰ ਤੱਕ ਟਾਲੀ ਭੁੱਖ ਹੜਤਾਲ

ਪਟਿਆਲਾ, ਨਿਰਮਲ : ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ 4 ਦਿਨਾਂ ਤੱਕ...