2 ਦਸੰਬਰ ਦੇ ਫ਼ੈਸਲੇ ਬਦਲਾਉਣ ਲਈ ਜਥੇਦਾਰਾਂ ਨੂੰ ਬਦਲਿਆ : ਸਿੱਖ ਯੂਥ ਫੈਡਰੇਸ਼ਨ

ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਾਦਲ ਜੁੰਡਲੀ ਦੇ ਖ਼ਿਲਾਫ਼ 2 ਦਸੰਬਰ ਨੂੰ...