‘‘ਰਾਸ਼ਟਰਪਤੀ ਕੋਲੋਂ ਭਾਈ ਰਾਜੋਆਣਾ ਦੀ ਪਟੀਸ਼ਨ ਵਾਪਸ ਲਈ ਜਾਵੇ ਜਾਂ ਨਹੀਂ’’

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਬਹੁਤ ਗੰਭੀਰਤਾ ਨਾਲ ਵਿਚਾਰਿਆ ਗਿਆ। ਦਰਅਸਲ ਭਾਈ ਰਾਜੋਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...