ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਅੱਜ ਅਕਾਲ ਤਖ਼ਤ ਸਾਹਿਬ ’ਤੇ ਬਰਸੀ ਮਨਾਈ ਗਈ

ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੇ ਰੌਸ਼ ਵਿਚ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲਿਆ ਮਾਰ ਕੇ ਮਾਰ ਦਿਤਾ ਇਸ ਮੌਕੇ ਭਾਈ ਬੇਅੰਤ ਸਿੰਘ ਸੁਰਖਿਆ ਕਰਮੀਆਂ...