ਹਰਿਆਣਾ ਵਰਤ ਰਿਹਾ ਹੈ ਰਾਜਸਥਾਨ ਦੇ ਹਿੱਸੇ ਦਾ ਪਾਣੀ. ਹੋਇਆ ਖੁਲਾਸਾ

ਜਲ ਮਾਪ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਜਲ ਸਰੋਤ ਵਿਭਾਗ ਦੀ ਤਰਫੋਂ ਰਾਜਸਥਾਨ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਨਾਲ ਹੀ ਇਸ ਸਬੰਧੀ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਗਈ ਹੈ।