ਸੰਗਰੂਰ ਦੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਡਟੇ ਭਾਨੇ ਸਿੱਧੂ ਦੇ ਹੱਕ ਵਿੱਚ

ਪੰਜਗਰਾਈਂ ਕਲਾਂ : ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਟਵੀਟ ਕਰਦਿਆਂ ਕਿਹਾ ਹੈ ਕੇ ਸਰਕਾਰੀ ਧੱਕੇਸ਼ਾਹੀ ਅਤੇ ਜਬਰ ਨੂੰ ਫੌਰੀ ਤੌਰ ਤੇ ਬੰਦ ਕਰਕੇ ਨੌਜਵਾਨ ਭਾਨੇ ਸਿੱਧੂ ਨੂੰ ਰਿਹਾਅ ਕਰਨ ਅਤੇ ਉਸ ਤੇ ਕੀਤੇ ਜੁਲਮ...