ਭਾਰਤ ਮਾਲਾ ਪ੍ਰੋਜੇਕਟ ਰੱਦ ਹੋਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ : ਗੁਰਜੀਤ ਔਜਲਾ

ਭਾਰਤ ਮਾਲਾ ਪ੍ਰੋਜੈਕਟ ਰੱਦ ਹੋਣਾ ਪੰਜਾਬ ਸਰਕਾਰ ਦੀ ਵੱਡੀ ਨਕਾਮੀ ਦਾ ਨਤੀਜਾ ਔਜਲਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭਾਰਤ ਮਾਲਾ ਪ੍ਰੋਜੈਕਟ ਅੰਮ੍ਰਿਤਸਰ ਬਾਈਪਾਸ ਰੱਦ ਹੋਣ ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਹੈ। ਉਹਨਾਂ...