14 March 2026 2:50 PM IST
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਹਿਲਾਂ 'ਚ ਹੋਈ ਰੈਲੀ ਨੂੰ ਭਾਰਤੀ ਜਨਤਾ ਪਾਰਟੀ ਦੀ 2027 ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ। ਇਸ ਰੈਲੀ ਵਿੱਚ ਅਮਿਤ ਸ਼ਾਹ ਨੇ ਆਮ ਆਦਮੀ...