ਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ

ਭੀਲਵਾੜਾ, 12 ਮਾਰਚ, ਨਿਰਮਲ : ਰਾਜਸਥਾਨ ਵਿਚ ਵੱਡਾ ਸੜਕ ਹਾਦਸਾ ਵਾਪਰ ਗਿਆ। ਜੀ ਹਾਂ,ਦੱਸਦੇ ਚਲੀਏ ਕਿ ਮਾਲੀ ਭਾਈਚਾਰੇ ਦੇ ਸਮੂਹਿਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਰਾਜਸਮੰਦ ਪਰਤ ਰਹੇ ਲੋਕਾਂ ਨਾਲ ਭਰੀ ਬੱਸ ਨੂੰ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ...