ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਇਕ ਸ਼ਰਾਬੀ ਡਰਾਈਵਰ ਨੇ ਪੰਜਾਬੀ ਪਰਵਾਰ ਦੇ ਘਰ ਦਾ ਦੀਵਾ ਬੁਝਾ ਦਿਤਾ। ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਕਸਬੇ ਨਾਲ ਸਬੰਧਤ ਅਮਿਤ ਬਹਿਲ ਸੜਕ ਪਾਰ ਕਰਨ ਲਈ ਬੱਤੀ ਹੋਣ ਦੀ ਉਡੀਕ ਕਰ ਰਿਹਾ ਸੀ...