18 Oct 2025 10:58 AM IST
ਚੰਡੀਗੜ੍ਹ ਵਿੱਚ ਸੀਬੀਆਈ ਦੁਆਰਾ ਗ੍ਰਿਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਨੂੰ ਬੁੜੈਲ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜੇਲ੍ਹ ਵਿੱਚ ਉਹਨਾਂ ਨੂੰ ਬਜ਼ੁਰਗਾਂ ਦੀ ਬੈਰਕ ਵਿੱਚ ਰੱਖਿਆ ਗਿਆ ਜਿੱਥੇ ਉਹਨਾਂ ਦੀ ਪਹਿਲੀ ਰਾਤ ਕੱਟੀ। ਇਸ ਬੈਰਕ ਦੀ ਖਾਸੀਅਤ ਇਹ...