24 April 2024 11:09 AM IST
ਨਵੀਂ ਦਿੱਲੀ (24 ਅਪ੍ਰੈਲ), ਰਜਨੀਸ਼ ਕੌਰ : ਬੈਂਕਿੰਗ ਖੇਤਰ ਦੇ ਰੈਗੂਲੇਟਰ ਰਿਜ਼ਰਵ ਬੈਂਕ ਆਫ ਇੰਡੀਆ ਨੇ ਕੋਟਕ ਮਹਿੰਦਰਾ ਬੈਂਕ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। RBI ਨੇ ਕੋਟਕ ਮਹਿੰਦਰਾ ਬੈਂਕ 'ਤੇ ਆਨਲਾਈਨ ਜਾਂ ਮੋਬਾਈਲ ਬੈਂਕਿੰਗ ਚੈਨਲਾਂ ਰਾਹੀਂ...