ਸੀਐਮ ਦੇ ਸਹੁੰ ਚੁੱਕਣ ਤੋਂ ਪਹਿਲਾਂ ਛੱਤੀਸਗੜ੍ਹ ’ਚ ਵੱਡਾ ਧਮਾਕਾ

ਰਾਏਪੁਰ, 13 ਦਸੰਬਰ (ਸ਼ਾਹ) : ਛੱਤੀਸਗੜ੍ਹ ਵਿਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਤੋਂ ਐਨ ਪਹਿਲਾਂ ਜ਼ਿਲ੍ਹਾ ਨਰਾਇਣਪੁਰ ਵਿਖੇ ਵੱਡਾ ਧਮਾਕਾ ਹੋ ਗਿਆ, ਜਿਸ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...