ਵੱਡੀ ਖਬਰ : ਕੈਨੇਡਾ ਪੁਲਿਸ ਨੂੰ ਚਾਰ ਪੰਜਾਬੀ ਨੌਜਵਾਨਾਂ ਦੀ ਭਾਲ਼

ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਪੁਲਿਸ ਵੱਲੋਂ ਚਾਰ ਪੰਜਾਬੀ ਨੌਜਵਾਨਾਂ ਦੀ ਭਾਲ਼ ਕੀਤੀ ਜਾ ਰਹੀ ਹੈ। ਬਰੈਂਪਟਨ ਵਿੱਚ ਬੀਤੀ 8 ਸਤੰਬਰ ਨੂੰ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ...