ਇਟਲੀ ’ਚ 60 ਪੰਜਾਬੀ ਕਾਮਿਆਂ ਦੇ ਹੱਕ ’ਚ ਵੱਡਾ ਰੋਸ ਮੁਜ਼ਾਹਰਾ

ਰੋਮ, (ਗੁਰਸ਼ਰਨ ਸਿੰਘ ਸੋਨੀ) : ਇਟਲੀ ’ਚ ਫੈਕਟਰੀ ’ਚੋਂ ਕੱਢੇ ਗਏ 60 ਪੰਜਾਬੀ ਕਾਮਿਆਂ ਦੇ ਹੱਕ ਵਿੱਚ ਵੱਡਾ ਰੋਸ ਮੁਜ਼ਾਹਰ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਕਾਮਿਆਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਦਿਆਂ ਜਮ ਕੇ...