ਅਦਾਕਾਰਾ ਜ਼ਰੀਨ ਖਾਨ ਨੂੰ ਵੱਡੀ ਰਾਹਤ, ਗ੍ਰਿਫਤਾਰੀ ਵਾਰੰਟ ਰੱਦ

ਨਵੀਂ ਦਿੱਲੀ : 13 ਸਾਲ ਪਹਿਲਾਂ ਫਿਲਮ 'ਵੀਰ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਅਦਾਕਾਰਾ ਜ਼ਰੀਨ ਖਾਨ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ 'ਚ ਸੀ। ਅਭਿਨੇਤਰੀ 'ਤੇ ਗ੍ਰਿਫਤਾਰੀ ਦਾ ਖਤਰਾ ਮੰਡਰਾ ਰਿਹਾ ਸੀ ਪਰ ਹੁਣ ਉਸ ਨੂੰ ਰਾਹਤ ਮਿਲੀ ਹੈ।...