ਵੋਟਾਂ ਦੀ ਗਿਣਤੀ ਮਗਰੋਂ ਪਿੰਡ ਸਾਰੀ ’ਚ ਪੈ ਗਿਆ ਗਾਹ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸਾਰੀ ਵਿਖੇ ਪੰਚਾਇਤੀ ਚੋਣਾਂ ਵਿਚ ਕਥਿਤ ਘਪਲੇਬਾਜ਼ੀ ਨੂੰ ਲੈ ਕੇ ਪਿੰਡ ਦੇ ਸਰਪੰਚੀ ਉਮੀਦਵਾਰ ਬਲਦੇਵ ਸਿੰਘ ਵੱਲੋਂ ਵੱਡੇ ਇਲਜ਼ਾਮ ਲਗਾਏ ਗਏ। ਉਨ੍ਹਾਂ ਆਖਿਆ ਕਿ ਸਾਡੇ ਨਾਲ ਹੇਰਾਫੇਰੀ ਕੀਤੀ ਗਈ ਐ ਕਿਉਂਕਿ ਸਾਨੂੰ ਸਿਰਫ਼...