26 Feb 2025 9:00 PM IST
ਤੇਜਿੰਦਰ ਪਾਲ ਸਿੰਘ ਬੱਗਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਇਸ ਖ਼ਬਰ ਦੀ ਪੁਸ਼ਟੀ ਕੀਤੀ। ਉਸਨੇ ਆਪਣਾ ਦੁੱਖ ਜ਼ਾਹਰ ਕਰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ।