ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਨੇ ਹੋਰ ਸਮਾਂ ਮੰਗਿਆ

ਪਟਿਆਲਾ, 27 ਦਸੰਬਰ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਦੱਸਦੇ ਚਲੀਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...