30 March 2026 2:55 PM IST
ਅੱਜ ਸੋਮਵਾਰ ਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਇਲਾਕੇ ਭਿੰਡੀ ਸੈਦਾਂ ਪੁਲਿਸ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਘਟਨਾ ਵਾਪਰੀ ਹੈ। ਬਾਈਕ ਉੱਤੇ ਸਵਾਰ ਦੋ ਨੌਜਵਾਨਾਂ ਨੇ ਥਾਣੇ ਦੇ ਪਿਛਲੇ ਗੇਟ ਕੋਲ ਇੱਕ ਜਾਂ ਦੋ ਹੈਂਡ ਗ੍ਰੇਨੇਡ ਸੁੱਟੇ ਅਤੇ ਤੁਰੰਤ...