ਅਕਾਲ ਤਖ਼ਤ ਸਾਹਿਬ ਦਾ ਜੋ ਹੁਕਮ ਹੋਵੇਗਾ, ਮੈਂ ਸਿਰ ਝੁਕਾ ਕੇ ਮੰਨਾਂਗਾ : ਮਜੀਠੀਆ

ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਵਾਂਗ ਹੀ ਅੱਜ ਅਚਾਨਕ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ 17 ਸਾਬਕਾ ਮੰਤਰੀਆਂ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਵੀਰਵਾਰ ਨੂੰ...