ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਜਾਂਚ ਹੁਣ ED ਕਰੇਗੀ ?

ਅੰਮ੍ਰਿਤਸਰ : ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਦੇ ਕੇਸ ਵਿੱਚ ਦਾਖ਼ਲ ਹੋ ਗਿਆ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ...