8 Jan 2024 6:26 AM IST
ਨਵੀਂ ਦਿੱਲੀ, 8 ਜਨਵਰੀ, ਨਿਰਮਲ : ਸੁਪਰੀਮ ਕੋਰਟ ਨੇ ਗੁਜਰਾਤ ਵਿੱਚ 2002 ਵਿੱਚ ਹੋਏ ਦੰਗਿਆਂ ਦੌਰਾਨ ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਜੇਲ੍ਹ ਵਿੱਚੋਂ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।...