ਬੇਭਰੋਸਗੀ ਮਤੇ ਦੇ ਬਾਵਜੂਦ ਲੋਕ ਸਭਾ ਵਿਚ 11 ਬਿੱਲ ਪਾਸ

ਨਵੀਂ ਦਿੱਲੀ: 26 ਜੁਲਾਈ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਰਾਜ ਸਭਾ ਅਤੇ ਲੋਕ ਸਭਾ ਵਿੱਚ ਪੈਂਡਿੰਗ ਬਿੱਲ ਪਾਸ ਕੀਤੇ ਜਾ ਰਹੇ ਹਨ। ਕਾਂਗਰਸ ਦੇ ਸੰਸਦ ਮੈਂਬਰ...