ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਬਿਨਾ ਬੈਂਡ ਚੱਲ ਇੰਗਲੈਂਡ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ...