ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਬਾਲੀਵੁੱਡ ਦੁਖੀ, ਵੇਖੋ ਕੀ ਲਿਖਿਆ

ਨਵੀਂ ਦਿੱਲੀ : ਸਾਬਕਾ ਭਾਰਤੀ ਕਪਤਾਨ ਅਤੇ ਸਪਿਨ ਗੇਂਦਬਾਜ਼ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ 'ਤੇ ਸ਼ਾਹਰੁਖ ਖਾਨ, ਸੰਜੇ ਦੱਤ ਅਤੇ ਸੁਨੀਲ ਸ਼ੈੱਟੀ ਸਮੇਤ ਕਈ ਵੱਡੀਆਂ ਹਸਤੀਆਂ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਇੱਕ ਅਜਿਹਾ ਵਿਅਕਤੀ ਗੁਆ...