STF ਨੇ ਬਿਸ਼ਨੋਈ ਗੈਂਗ ਦੇ ਪੰਜ ਸ਼ਾਰਪ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 14 ਮਈ, ਪਰਦੀਪ ਸਿੰਘ: ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਚੋਂ ਇਕ ਸ਼ੂਟਰ ਫਾਰੂਖਨਗਰ 'ਚ ਇੰਟਰਨੈਟ ਪ੍ਰੋਵਾਈਡਰ ਦਾ ਕੰਮ ਕਰਦਾ ਸੀ। ਟੀਮ ਨੇ ਇਸ...