ਪੰਜਾਬ ਵਿੱਚ ਈਸਾਈ ਭਾਈਚਾਰੇ ਦੇ ਨਵੇਂ ਬਿਸ਼ਪ ਨਿਯੁਕਤ

ਉਨ੍ਹਾਂ ਕਿਹਾ ਕਿ ਜਲੰਧਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਾਫੀ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ, ਇਸ ਲਈ ਸਥਾਨਕ ਵਿਅਕਤੀ ਦੀ ਨਿਯੁਕਤੀ ਵਧੀਆ ਕਦਮ ਹੈ।