ਡੱਲੇਵਾਲ ਨੂੰ ਲੈ ਕੇ ਭਾਜਪਾ ਆਗੂ ਪ੍ਰਨੀਤ ਕੌਰ ਦਾ ਵੱਡਾ ਬਿਆਨ

ਸੂਬੇ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਆਖ਼ਰੀ ਪੜਾਅ ’ਤੇ ਪਹੁੰਚ ਗਿਆ ਏ। ਵੱਡੇ ਪਾਰਟੀ ਆਗੂਆਂ ਵੱਲੋਂ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਏ, ਜਿਸ ਦੇ...