ਹਰਿਆਣਾ ਬੀਜੇਪੀ ਵਲੋਂ ਖੱਟਰ ਸਣੇ 6 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 14 ਮਾਰਚ, ਨਿਰਮਲ : ਹਰਿਆਣਾ ਬੀਜੇਪੀ ਨੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਸਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਪਿਛਲੇ 2 ਦਿਨ ਤੋਂ ਹਰਿਆਣਾ ਦੇ ਸੀਐਮ ਅਹੁਦੇ ਅਤੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ...