ਇੰਡੀਆ ਗਠਜੋੜ ਕੋਲ ਨਹੀਂ, ਭਾਜਪਾ ਦਾ ਕੋਈ ਤੋੜ!

ਚੰਡੀਗੜ੍ਹ, 7 ਦਸੰਬਰ (ਸ਼ਾਹ) : ਪੰਜ ਸੂਬਿਆਂ ਦੇ ਵਿਧਾਨ ਸਭਾ ਚੋਣ ਨਤੀਜੇ ਆਉਣ ਤੋਂ ਬਾਅਦ ਭਾਜਪਾ ਪਹਿਲਾਂ ਨਾਲੋਂ ਹੋਰ ਜ਼ਿਆਦਾ ਮਜ਼ਬੂਤ ਹੋ ਗਈ ਐ ਕਿਉਂਕਿ ਇਨ੍ਹਾਂ ਨਤੀਜਿਆਂ ਮਗਰੋਂ ਦੇਸ਼ ਦੇ ਕੁੱਲ 28 ਰਾਜਾਂ ਅਤੇ ਦੋ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿਚੋਂ 16...