ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਵਰਕਰਾਂ ਨੇ ਵੰਡੇ ਲੱਡੂ

ਲੌਂਗੋਵਾਲ, ਜਗਸੀਰ ਸਿੰਘ : ਬੀਜੇਪੀ ਦੀ ਛੱਤੀਸਗੜ੍ਹ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਦੇ ਮੰਡਲ ਲੌਂਗੋਵਾਲ ਪ੍ਰਧਾਨ ਸ੍ਰੀ ਰਤਨ ਕੁਮਾਰ ਮੰਗੂ ਦੀ ਅਗਵਾਈ ਹੇਠ ਬੀਜੇਪੀ ਵਰਕਰਾਂ ਨੇ ਲੱਡੂ...