ਇਸ ਕਰ ਕੇ ਬਦਲ ਸਕਦੀ ਹੈ ਹਰਿਆਣਾ ਵਿਧਾਨ ਸਭਾ ਚੋਣ ਦੀ ਤਾਰੀਖ਼

ਚੰਡੀਗੜ੍ਹ : ਹਰਿਆਣਾ ਵਿਚ ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ। 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਹੋਵੇਗੀ। ਹੁਣ ਹਰਿਆਣਾ ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ...