ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ 29 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਜੰਮੂ-ਕਸ਼ਮੀਰ : ਭਾਜਪਾ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 29 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਇਸ ਮੁਤਾਬਕ ਨਗਰੋਟਾ ਸੀਟ ਤੋਂ ਦਵਿੰਦਰ ਸਿੰਘ ਰਾਣਾ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ...