ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਗੇ ਝੁਕੀ ਪੰਜਾਬ ਪੁਲਿਸ

ਲੁਧਿਆਣਾ ਵਿਖੇ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਸ਼ਰਾਬ ਅਤੇ ਰਾਸ਼ਣ ਵੰਡਣ ਦੇ ਮਾਮਲੇ ਵਿਚ ਆਖ਼ਰਕਾਰ ਪੰਜਾਬ ਪੁਲਿਸ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਝੁਕਣਾ ਪਿਆ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਭਾਜਪਾ ਨੇਤਾਵਾਂ ਨੂੰ...