ਸੰਗਰੂਰ ਦੇ ਰਾਮਨਗਰ ਬਸਤੀ ਵਿਚ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਉੱਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਲਗਭਗ ਰੋਜਾਨਾ ਹੀ ਤੁਹਾਡੇ ਸਨਮੁੱਖ ਪੰਜਾਬ ਪੁਲਿਸ ਵੱਲੋਂ ਕੀਤੀਆਂ ਕਾਰਵਾਈਆਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਦੀਆਂ ਖਬਰਾਂ ਸਾਂਝੀ ਕਰਦੇ ਹਾਂ ਤੇ...