AI ਨਾਲ ਨਗਨ ਫੋਟੋਆਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਦਾ ਪਰਦਾਫ਼ਾਸ਼

ਮੱਧ ਪ੍ਰਦੇਸ਼ : ਜਬਲਪੁਰ 'ਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਪੁਲਿਸ ਮੁਲਾਜ਼ਮ ਹੋਣ ਦਾ ਬਹਾਨਾ ਬਣਾ ਕੇ ਕਾਲਜ ਦੀਆਂ ਕਈ ਵਿਦਿਆਰਥਣਾਂ ਨੂੰ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਵਿਦਿਆਰਥਣਾਂ 'ਤੇ ਅਸ਼ਲੀਲ ਤਸਵੀਰਾਂ ਅਤੇ ਵੀਡੀਓਜ਼...