ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ

ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ...