20 May 2025 6:57 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ। ਇੱਥੇ 450 ਨੌਜਵਾਨਾਂ ਨੂੰ...