ਗੁਰਦਾਸਪੁਰ ਦਾ ਨੌਜਵਾਨ ਫ਼ਰਾਂਸ 'ਚ ਦੂਜੀ ਵਾਰ ਬਣਿਆ ਡਿਪਟੀ ਮੇਅਰ

ਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਛੋਟੇ ਜਿਹੇ ਪਿੰਡ ਸੇਖਾ ਤੋਂ ਰਣਜੀਤ ਸਿੰਘ ਗੋਰਾਇਆ ਨੇ ਫ਼ਰਾਂਸ ਵਿਚ ਇੱਕ ਵੱਡੀ ਉਪਲਬਧੀ ਹਾਸਲ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ, ਸਗੋਂ ਪੂਰੇ ਪੰਜਾਬ ਅਤੇ ਸਿੱਖਾਂ ਦਾ ਨਾਮ ਵੀ...