ਹੋਲੀ ਸਪੈਸ਼ਲ ਟਰੇਨ ਦੀ ਬੋਗੀ ਵਿਚ ਲੱਗੀ ਅੱਗ

ਭੋਜਪੁਰ, 27 ਮਾਰਚ, ਨਿਰਮਲ : ਬਿਹਾਰ ਵਿਚ ਭੋਜਪੁਰੀ ਹੋਲੀ ਸਪੈਸ਼ਲ ਟਰੇਨ ਦੀ ਬੋਗੀ ਵਿਚ ਅੱਗ ਲੱਗ ਗਈ। ਭੋਜਪੁਰ ਵਿਚ ਹੋਲੀ ਸਪੈਸ਼ਲ ਟਰੇਨ ਦੇ ਏਸੀ ਕੋਚ ਵਿਚ ਅਚਾਨਕ ਅੱਗ ਲੱਗ ਗਈ। ਟਰੇਨ ਦੀ ਰਫਤਾਰ ਘੱਟ ਹੋਣ ਕਾਰਨ ਕੁਝ ਯਾਤਰੀਆਂ ਨੇ ਟਰੇਨ ਤੋਂ ਛਾਲ...