ਸੋਨਮ ਬਾਜਵਾ ਦੇ ਡਾਂਸ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

ਉਂਝ ਤਾਂ ਦੁਨੀਆਂ ਭਰ ਵਿੱਚ ਪੰਜਾਬੀ ਛਾਏ ਹੋਏ ਨੇ ਪਰ ਜੇ ਹਾਲਫਿਲਹਾਲ ਦੀ ਗੱਲ ਕੀਤੀ ਜਾਵੇ ਤਾਂ ਬਾਲੀਵੁੱਡ ਵਿੱਚ ਪੰਜਾਬੀਆਂ ਦੀ ਤੂਤੀ ਬੋਲ ਰਹੀ ਹੈ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਿਥੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਵਿੱਚ ਧੂੜਾਂ...