ਬੋਲੀਵੀਆ ’ਚ ਸੜਕ ਹਾਦਸੇ ਦੌਰਾਨ 22 ਲੋਕਾਂ ਦੀ ਮੌਤ

ਬੋਲੀਵੀਆ ਵਿਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਬੱਸ ਅਤੇ ਇਕ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਅਤੇ ਇਸ ਦੌਰਾਨ 22 ਲੋਕਾਂ ਦੀ ਮੌਤ ਹੋ ਗਈ ਜਦਕਿ 16 ਦੇ ਕਰੀਬ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜੇ ਦੇ ਹਸਪਾਤਲ ਵਿਚ...