22 Jun 2025 12:54 PM IST
ਜੇਕਰ ਤੁਸੀਂ ਆਪਣੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ, ਤਾਂ ਆਪਣੀ ਰੋਜ਼ਾਨਾ ਖੁਰਾਕ ਵਿੱਚ ਕੁਝ ਖਾਸ ਪੌਸ਼ਟਿਕ ਚੀਜ਼ਾਂ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ।