ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਲੱਗਣਗੇ ਸੀਸੀਟੀਵੀ ਕੈਮਰੇ

ਚੰਡੀਗੜ੍ਹ, 12 ਜਨਵਰੀ, ਨਿਰਮਲ : ਪੰਜਾਬ ਪੁਲਿਸ ਹੁਣ ਸਰਹੱਦੀ ਇਲਾਕਿਆਂ ਦੇ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪਿੰਡਾਂ ਵਿੱਚ ਵੀ ਆਪਣਾ ਨੈੱਟਵਰਕ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਨਸ਼ਾ ਤਸਕਰਾਂ ਅਤੇ ਅਪਰਾਧੀਆਂ ’ਤੇ ਨਜ਼ਰ ਰੱਖਣ ਲਈ ਪਿੰਡਾਂ ’ਚ...