ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਚੰਡੀਗੜ੍ਹ, 28 ਮਾਰਚ, ਨਿਰਮਲ : ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਦੱਸਦੇ ਚਲੀਏ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੁਹਾਲੀ ਸਥਿਤ ਨਿੱਜੀ ਹਸਪਤਾਲ ਵਿਚ ਹੋਇਆ। ਇਸ ਦੀ...